Thursday, November 21, 2024
spot_img

ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ, ਫ਼ਾਂਸੀ ਨੂੰ ਉਮਰ ਕੈਦ ‘ਚ ਬਦਲਣ ਤੋਂ ਕੀਤਾ ਇਨਕਾਰ

Must read

ਬੇਅੰਤ ਸਿੰਘ ਕਤਲਕਾਂਡ ‘ਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ‘ਚ ਬੰਦ ਹੈ। 2007 ‘ਚ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। 2012 ‘ਚ SGPC ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਸੀ। 2012 ਤੋੰ ਇਹ ਅਪੀਲ ਪੈਡਿੰਗ ਪਈ ਹੈ। ਸੁਪਰੀਮ ਕੋਰਟ ਕੇਂਦਰੀ ਗ੍ਰਹਿ ਵਿਭਾਗ ਨੂੰ ਫ਼ੈਸਲਾ ਲੈਣ ਲਈ ਕਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article