Tuesday, February 10, 2026
spot_img

ਸ੍ਰੀ ਅਕਾਲ ਤਖ਼ਤ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ ‘ਚ ਪੱਖ ਰੱਖਣ ਦਾ ਹੁਕਮ, ਸ਼ਿਕਾਇਤਾਂ ਦਾ ਮਾਮਲਾ!

Must read

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਤੇ ਅਹੁਦੇਦਾਰਾਂ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਤੇ ਅਹੁਦੇਦਾਰਾਂ ਖਿਲਾਫ ਸ਼ਿਕਾਇਤਾਂ ਪਹੁੰਚੀਆਂ ਸਨ, ਜਿਸ ਕਰਕੇ ਇਹ ਹੁਕਮ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article