Sunday, November 24, 2024
spot_img

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲਦੇ ਸਮੇਂ ਸੁਖਬੀਰ ਬਾਦਲ ਦੀ ਡਿੱਗਣ ਕਾਰਨ ਲੱਤ ਹੋਈ ਫਰੈਕਚਰ

Must read

ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਡਿੱਗਣ ਨਾਲ ਪੈਰ ’ਤੇ ਅਚਾਨਕ ਸੱਟ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੈਕਰਟ੍ਰੀਏਟ ਵਿਚ ਕੁਰਸੀ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ ‘ਤੇ ਪਲੱਸਤਰ ਲਗਾਇਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article