ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਕਰ ਕੇ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਬੀਬੀ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ ਚਾਟੀਵਿੰਡ ਗੇਟ ਸਮਸ਼ਾਨ ਘਾਟ ਵਿਚ ਕੀਤਾ ਜਾਵੇਗਾ।