Friday, July 26, 2024
spot_img

1 ਜੂਨ ਤੋਂ ਪੰਜਾਬ ਦੇ ਸਕੂਲਾਂ ‘ਚ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

Must read

ਪੰਜਾਬ ਦੇ ਸਕੂਲਾਂ ‘ਚ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਹੁਕਮ ਦੀਆਂ ਕਾਪੀਆਂ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਹੋਣ ‘ਤੇ ਵਿਭਾਗ ਕਾਰਵਾਈ ਕਰੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article