Friday, January 17, 2025
spot_img

CM ਮਾਨ ਵੱਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਪੰਜਾਬ ਦੀ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ 01-05-2023 ਨੂੰ ਯਾਨੀ ਕਿ ਮਜ਼ਦੂਰ ਦਿਵਸ ਉਤੇ ਸਰਕਾਰੀ ਛੁੱਟੀ ਰਹੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article