ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਨੌਜਵਾਨ 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ।
10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌ.ਤ




