Monday, December 23, 2024
spot_img

14 ਮਹੀਨੇ ਪਹਿਲਾ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਮੌ ਤ

Must read

ਰੋਜ਼ੀ ਰੋਟੀ ਲਈ 14 ਮਹੀਨੇ ਪਹਿਲਾ ਦੁਬਈ ਗਏ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 39 ਸਾਲਾਂ ਸੁਖਵਿੰਦਰ ਸਿੰਘ ਗੁਰਦਾਸਪੁਰ ‘ਚ ਪੈਂਦੇ ਪਿੰਡ ਅਹਿਮਦਾਬਾਦ ਦਾ ਰਹਿਣ ਵਾਲਾ ਸੀ। ਦੁਬਈ ਦੇ ਸਾਰਜਾਹ ‘ਚ ਉਸ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ਅਤੇ ਰੋਜ਼ੀ ਰੋਟੀ ਕਮਾਉਣ ਵਾਸਤੇ ਵਿਦੇਸ਼ ਗਿਆ ਹੋਇਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article