Friday, November 22, 2024
spot_img

17 ਜੂਨ ਨੂੰ ਛੁੱਟੀ ਦਾ ਐਲਾਨ

Must read

ਸਮੁੱਚੇ ਦੇਸ਼ ਅੰਦਰ 17 ਜੂਨ 2024 ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਮਾਲੇਰਕੋਟਲਾ ‘ਚ 17 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਕੀਤੇ ਹੁਕਮਾਂ ਚ ਦੱਸਿਆ ਗਿਆ ਹੈ ਕਿ ਜਿਲ੍ਹਾ ਮਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ 2024 (ਦਿਨ ਸੋਮਵਾਰ) ਨੂੰ ਈਦ-ਉਲ-ਜੁਹਾ ਵਾਲੇ ਮੌਕੇ ਕਿਸੇ ਵੀ ਲਗਾਈ ਗਈ ਡਿਊਟੀ ਤੋਂ ਛੋਟ ਦਿੱਤੀ ਜਾਂਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article