Friday, July 26, 2024
spot_img

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ 2024-25 ਪੂਰਾ ਬਜਟ, ਪੜ੍ਹੋ ਪੂਰੀ ਖ਼ਬਰ

Must read

ਨਵੀਂ ਦਿੱਲੀ, 1 ਫਰਵਰੀ 2024 – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ 1 ਫਰਵਰੀ ਨੂੰ 2024-25 ਦਾ ਬਜਟ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਮੋਦੀ ਸਰਕਰ ਦੇ ਕਾਰਜਕਾਲ ਦਾ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ 2024 ਅਪ੍ਰੈਲ-ਮਈ ਦੇ ਵਿਚ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਪੂਰੇ ਬਜਟ ਨੂੰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article