Thursday, January 16, 2025
spot_img

21 ਜਨਵਰੀ ਨੂੰ 101 ਕਿਸਾਨ ਦਿੱਲੀ ਵੱਲ ਨੂੰ ਪੈਦਲ ਕਰਨਗੇ ਕੂਚ

Must read

ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ 101 ਕਿਸਾਨ 21 ਜਨਵਰੀ ਨੂੰ ਪੈਦਲ ਦਿੱਲੀ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਤੱਕ ਗੱਲਬਾਤ ਦਾ ਮਨ ਨਹੀਂ ਬਣਾ ਰਹੀ ਹੈ, ਇਸ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article