Saturday, July 27, 2024
spot_img

ਦਸੂਹਾ : ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਭਿਆਨਕ ਸੜਕ ਹਾ.ਦਸਾ, 5 ਦੀ ਹੋਈ ਮੌ*ਤ

Must read

ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਬੀਤੀ ਦੇਰ ਰਾਤ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਐਨਾ ਭਿਆਨਕ ਸੀ ਕਿ ਬਾਅਦ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਸ਼ਾਮਿਲ ਕੈਂਟਰ ਚਾਲਕ ਵੀ ਜ਼ਖਮੀਆਂ ਵਿਚ ਸ਼ਾਮਿਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article