Friday, November 22, 2024
spot_img

ਲੁਧਿਆਣਾ ਦੇ MP ਬਿੱਟੂ ਨੇ ਲਿਆ CM ਮਾਨ ਦਾ ਪੱਖ; ਕਿਹਾ . . . . . . .

Must read

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਦਾ ਪੱਖ ਲੈਂਦੇ ਹੋਏ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਕਿੰਨੇ ਲੋਕਾਂ ‘ਤੇ ਮਾਣਹਾਨੀ ਦਾ ਕੇਸ ਕਰਨਗੇ? ਪੰਜਾਬ ਦੇ 3 ਕਰੋੜ ਲੋਕ ਅਤੇ ਵਿਦੇਸ਼ਾਂ ਵਿੱਚ ਬੈਠੇ 2 ਕਰੋੜ ਪੰਜਾਬੀ ਇਹ ਕਹਿ ਰਹੇ ਹਨ ਕਿ ਬਾਦਲ ਸਰਕਾਰ ਵੇਲੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article