ਪੰਜਾਬ ਬਜਟ ਸੈਸ਼ਨ ‘ਚ ਵਿਧਾਨਸਭਾ ਨੇ ਕਿਸਾਨ ਅੰਦੋਲਨ ‘ਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਦਾ ਦਰਜਾ ਦਿੱਤਾ ਹੈ। ਇਸ ਦੇ ਨਾਲ ਹੋਮਗਾਰਡ ਜਸਪਾਲ ਸਿੰਘ ਨੂੰ ਵੀ ਸ਼ਹੀਦ ਦਾ ਦਰਜਾ ਮਿਲਿਆ। ਵਿਧਾਨ ਸਭਾ ਵੱਲੋਂ ਜਾਰੀ ਕੀਤੀ ਸੂਚੀ ‘ਚ ਕੁੱਲ 9 ਜਾਣਿਆ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ।
ਵਿਧਾਨ ਸਭਾ ਦਾ ਵੱਡਾ ਫ਼ੈਸਲਾ : ਸ਼ੁਭਕਰਨ ਸਿੰਘ ਸਮੇਤ 9 ਨੂੰ ਦਿੱਤਾ ਸ਼ਹੀਦ ਦਾ ਦਰਜਾ




