Sunday, November 17, 2024
spot_img

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ

Must read

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਸ਼ੁੱਕਰਵਾਰ ਯਾਨੀਕਿ 19 ਅਪ੍ਰੈਲ ਨੂੰ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ।

ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਤੀਜੇ ਸਥਾਨ ਉਤੇ ਰਹੀ।

ਨਤੀਜਾ ਦੇਖਣ ਲਈ-

ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ pseb.ac.in ‘ਤੇ ਕਲਿੱਕ ਕਰੋ।
ਉਸ ਤੋਂ ਬਾਅਦ ਨਤੀਜਾ ਸਲੈਕਟ ਕਰੋ।
ਫਿਰ ਰੋਲ ਨੰਬਰ ਭਰੋ ਅਤੇ ਕਲਿੱਕ ਕਰ ਦਿਓ।
ਇਸ ਤੋਂ ਬਾਅਦ ਤੁਸੀਂ ਆਪਣਾ ਨਤੀਜਾ ਦੇਖ ਸਕੋਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article