Thursday, September 19, 2024
spot_img

ਰਵਨੀਤ ਸਿੰਘ ਬਿੱਟੂ ਦੇ ਦਾਦਾ ਜੀ ਸਰਦਾਰ ਬੇਅੰਤ ਸਿੰਘ ਦਾ ਕ*ਤਲ ਕਰਨ ਵਾਲਿਆਂ ਨੂੰ ਅਸੀਂ ਮੁਆਫ਼ ਨਹੀਂ ਕਰਾਂਗੇ : ਅਮਿਤ ਸ਼ਾਹ

Must read

ਲੁਧਿਆਣਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਕਰਨ ਆਏ ਹਨ। ਅਮਿਤ ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕਰਨ ਆਏ ਹਨ। ਅਮਿਤ ਸ਼ਾਹ ਰੈਲੀ ‘ਚ ਭਾਸ਼ਣ ਦਿੰਦਿਆਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਜੀ ਸਰਦਾਰ ਬੇਅੰਤ ਸਿੰਘ ਦੇ ਕਾਤਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਦੱਸ ਦਈਏ ਕਿ ਅਮਿਤ ਸ਼ਾਹ ਦੀ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿਚ ਹੋਵੇਗੀ ਤੇ ਇਸ ਲਈ ਭਾਜਪਾ ਨੇ ਤਿਆਰੀ ਪੂਰੀ ਲਈ ਹੈ। ਕੇਂਦਰੀ ਗ੍ਰਹਿ ਮੰਤਰੀ ਦੇ ਵਿਰੋਧ ਨੂੰ ਦੇਖਦੇ ਹੋਏ ਕਈ ਕਿਸਾਨ ਨੇਤਾਵਾਂ ਨੂੰ ਪੁਲਿਸ ਨੇ ਬੀਤੀ ਰਾਤ ਹਾਊਸ ਅਰੈਸਟ ਕਰ ਲਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article