Sunday, October 6, 2024
spot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫ਼ੇਰ ਆਉਣਗੇ ਪੰਜਾਬ, ਹੁਸ਼ਿਆਰਪੁਰ ‘ਚ ਕਰਨਗੇ ਰੈਲੀ

Must read

ਹੁਸ਼ਿਆਰਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫ਼ੇਰ ਪੰਜਾਬ ਆਉਣਗੇ ਅਤੇ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮੁੜ ਪੰਜਾਬ ਆਉਣਗੇ। ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ’ਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਟਿਆਲਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ। ਇਸ ਤੋਂ ਬਾਅਦ ਉਹ ਗੁਰਦਾਸਪੁਰ ਅਤੇ ਜਲੰਧਰ ‘ਚ ਚੋਣ ਰੈਲੀਆਂ ਕਰਕੇ ਉਹ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਚੁੱਕੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 6 ਵਜੇ ਰੁਕ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article