Sunday, October 6, 2024
spot_img

ਲੁਧਿਆਣਾ ਤੋਂ ਕਾਂਗਰਸ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਪਾਈ ਵੋਟ

Must read

ਲੁਧਿਆਣਾ ਤੋਂ ਕਾਂਗਰਸ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਵੋਟ ਪਾਈ । ਜਿਸ ਤੋਂ ਬਾਅਦ ਇਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਮੈਂ ਆਪਣਾ ਫਰਜ਼ ਨਿਭਾ ਦਿੱਤਾ ਹੈ। ਤੁਸੀਂ ਸਭ ਨੇ ਵੀ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਅੱਜ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਤੇ ਆਪਣੇ ਫਰਜ਼ ਦਾ ਇਸਤੇਮਾਲ ਜ਼ਰੂਰ ਕਰਨਾ ਜੀ🙏”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article