Friday, November 22, 2024
spot_img

ਲੁਧਿਆਣਾ ‘ਚ DSP ਨੇ ਆਪਣੇ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Must read

ਲੁਧਿਆਣਾ: – ਲੁਧਿਆਣਾ ਵਿਖੇ ਪੰਜਾਬ ਪੁਲਿਸ ਦੇ ਸੇਵਾ ਮੁਕਤ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਨੇ ਖੁਦ ਨੂੰ ਆਪਣੇ ਲਾਇਸੰਸ ਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਤਰ ਦੱਸਦੇ ਹਨ ਕਿ ਉਹ ਮਾਨਸਿਕ ਤੌਰ ਤੇ ਬਿਮਾਰ ਸੀ ਅਤੇ ਪਿਛਲੇ ਸਾਲ ਹੀ ਸੇਵਾ ਮੁਕਤ ਹੋਏ ਸਨ। ਉਹ ਲੁਧਿਆਣਾ ਵਿਖੇ ਆਪਣੇ ਮਾਂ ਪਿਓ ਦੇ ਨਾਲ ਰਹਿੰਦਾ ਸੀ ਅਤੇ ਉਸਦੇ ਬੱਚੇ ਵਿਦੇਸ਼ ਰਹਿੰਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article