Friday, November 22, 2024
spot_img

ਕੇਂਦਰੀ ਮੰਤਰੀ ਦੀ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ, ਆਹ ਕੰਮ ਨਾ ਕੀਤੇ ਤਾਂ ਨਹੀਂ ਅਲਾਟ ਕੀਤੇ ਜਾਣਗੇ ਇਹ ਪ੍ਰੋਜੈਕਟ

Must read

ਪੰਜਾਬ ਸਰਕਾਰ ਵਲੋਂ ਕੌਮੀ ਸੜਕੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਇਹ ਚੇਤਾਵਨੀ ਦਿੰਦੇ ਹੋਏ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ। ਉਹਨਾਂ ਨੇ ਇਹ ਗੱਲ ਕੇਂਦਰੀ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਕਹੀ। ਉਹਨਾਂ ਨੇ ਕਿਹਾ ਕਿ ਜੇਕਰ ਸਮੁੱਚੇ ਦੇਸ਼ ਵਿੱਚ ਸੜਕਾਂ ਤੇ ਨਿਰਮਾਣ ਵਿੱਚ ਕੋਈ ਅੜਿਕਾ ਨਹੀਂ ਹੈ ਅਤੇ ਦਿੱਲੀ ਅੰਮ੍ਰਿਤਸ’ਰ ਕਟੜਾ ਐਕਸਪ੍ਰੈਸ-ਵੇ ਦਾ ਕੰਮ ਹਰਿਆਣਾ ਚ ਮੁਕੰਮਲ ਹੁਣ ਨੇੜੇ ਹੈ, ਜੋ ਕਿ ਪੰਜਾਬ ‘ਚ ਇਸ ਪ੍ਰੋਜੈਕਟ ਦੇ ਕਾਫੀ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਕੇਂਦਰ ਨੂੰ ਨਹੀਂ ਮਿਲਿਆ। ਮੀਟਿੰਗ ‘ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੁਰਾਣੇ ਪ੍ਰੋਜੈਕਟਾਂ ਦੀ ਅੜਿੱਕੇ ਦੂਰ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤੇ ਜਾਣ ਦੀ ਗੱਲ ਕਹੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article