Friday, November 22, 2024
spot_img

ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

Must read

ਮੁੱਖ ਮੰਤਰੀ ਭਗਵੰਤ ਨੇ ਪੰਜਾਬ ‘ਚ ਹੁੰਦੇ ਭ੍ਰਿਸ਼ਟਾਚਾਰ ਨੂੰ ਦੀ ਸਖ਼ਤ ਨਖੇਧੀ ਕਰਦਿਆਂ ਭ੍ਰਿਸ਼ਟਾਚਾਰੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਨੇ ਕਿਹਾ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ, “ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਅੱਜ ਤੋਂ 10 ਸਾਲ ਪਹਿਲਾਂ ਵੀ ਲੋਕਾਂ ਦੇ ਖਾਧੇ ਪੈਸਿਆਂ ਨੂੰ ਅਸੀਂ ਵਿਆਜ ਸਮੇਤ ਕੱਢਵਾ ਕੇ ਲਿਆਵਾਂਗੇ… ਉਸ ਨੂੰ ਖ਼ਜ਼ਾਨੇ ‘ਚ ਜਮ੍ਹਾਂ ਕਰਕੇ ਮੁੜ ਲੋਕਾਂ ‘ਤੇ ਲਗਾਵਾਂਗੇ…”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article