Thursday, September 19, 2024
spot_img

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ

Must read

ਪੰਜਾਬ ਵਿੱਚ ਅੱਜ ਐਤਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਤ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ, ਕਪੂਰਥਲਾ, ਤਰਨਤਾਰਨ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article