Sunday, November 24, 2024
spot_img

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀ ਪੇਸ਼ੀ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

Must read

ਚੰਡੀਗੜ੍ਹ, 10 ਸਤੰਬਰ: ਮੋਹਾਲੀ ਦੀ ਅਦਾਲਤ ਵਿੱਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਖਿਲਾਫ 6 ਸਾਲ ਪੁਰਾਣੇ ਕੇਸ ਦੀ ਸੁਣਵਾਈ ਹੋਵੇਗੀ। ਦਸ ਦੇਈਏ ਕਿ ਅਦਾਕਾਰ ਅਤੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ 31 ਮਈ 2018 ਕਿਸੇ ਅਣਜਾਣ ਨੰਬਰ ਤੋਂ ਵਟਸਐਪ ‘ਤੇ ਮੈਸੇਜ ਆਇਆ ਸੀ। ਮੈਸੇਜ ਵਿੱਚ ਫਿਰੌਤੀ ਮੰਗਣ ਦੀ ਗੱਲ ਸੀ। ਜਿਸ ਵਿੱਚ ਲਿਖਿਆ ਸੀ, ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ। ਮੁਹਾਲੀ ਪੁਲੀਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ 2018 ਵਿੱਚ ਕੇਸ ਦਰਜ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article