Sunday, September 29, 2024
spot_img

ਬਠਿੰਡਾ ਦੀ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਰੁੜ੍ਹਿਆ ਬੱਚਾ, NDRF ਦੀ ਟੀਮ ਵੱਲੋਂ ਭਾਲ ਜਾਰੀ

Must read

ਬਠਿੰਡਾ ਵਿੱਚ ਅੱਜ ਸਥਾਨਕ ਸਰਹੰਦ ਨਹਿਰ ਵਿੱਚ ਨਹਾਉਂਦੇ ਸਮੇਂ ਬੱਚਿਆਂ ਨਾਲ ਅਣਹੋਣੀ ਵਾਪਰ ਗਈ। ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ 4 ਬੱਚੇ ਰੁੜ ਗਏ, ਜਿਨ੍ਹਾਂ ਵਿਚੋ ਤਿੰਨ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਇਕ ਬੱਚਾ ਪਾਣੀ ਵਿਚ ਡੁੱਬ ਗਿਆ। ਬੱਚੇ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ ਹੈ। NDRF ਦੀਆਂ ਟੀਮਾਂ ਵੱਲੋਂ ਬੱਚੇ ਦੀ ਭਾਲ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article