Saturday, October 5, 2024
spot_img

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ

Must read

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article