Sunday, October 6, 2024
spot_img

ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜੇ ਕਪਿਲ ਸ਼ਰਮਾ, ਕਿਹਾ – ਨੌਜਵਾਨਾਂ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਿੱਤਾ ਸੱਦਾ

Must read

ਪੰਜਾਬ ਸਰਕਾਰ ਅਤੇ ਸੂਬਾ ਪੁਲਿਸ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਦਰਭ ਵਿੱਚ ਪੰਜਾਬ ਪੁਲਿਸ ਵੱਲੋਂ ਵੀ ਨਸ਼ਾ ਮੁਕਤ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਕਾਮੇਡੀਅਨ ਕਪਿਲ ਸ਼ਰਮਾ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।
ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ੇ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਨਸ਼ੇ ਦੇ ਆਦੀ ਲੋਕਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਪਿਲ ਨੇ ਇਸ ਪਹਿਲ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਵੀ ਧੰਨਵਾਦ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article