Saturday, December 21, 2024
spot_img

BREAKING NEWS : CM ਮਾਨ ਦੇ OSD ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ, ਕੀਤੀ ਇਹ ਮੰਗ !

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮਜੀਠੀਆ ਨੇ ਕੁਝ ਦਿਨ ਪਹਿਲਾਂ ਓਐਸਡੀ ਰਾਜਬੀਰ ਸਿੰਘ ’ਤੇ ਕੁਝ ਦੋਸ਼ ਲਾਏ ਸਨ।
ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ ਵਿੱਚ 48 ਘੰਟਿਆਂ ਵਿੱਚ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਲਈ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਮਜੀਠੀਆ ਦੇ ਬਿਆਨਾਂ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article