Wednesday, October 16, 2024
spot_img

ਕਿਸਾਨ ਇਸ ਦਿਨ ਤੋਂ ਫ੍ਰੀ ਕਰਨਗੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ, ਲੀਡਰਾਂ ਦੇ ਘਰਾਂ ਬਾਹਰ ਲਾਉਣਗੇ ਪੱਕਾ ਮੋਰਚਾ

Must read

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਮੱਠੀ ਖ਼ਰੀਦ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ ਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾ 13 ਅਕਤੂਬਰ ਨੂੰ 3 ਘੰਟੇ ਲਈ ਟ੍ਰੇਨਾਂ ਰੋਕੀਆਂ ਸੀ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article