Wednesday, December 18, 2024
spot_img

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਮਗਰੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਬ ਦਾ ਆਇਆ ਵੱਡਾ ਬਿਆਨ

Must read

ਅੰਮ੍ਰਿਤਸਰ ,17 ਅਕਤੂਬਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਜਾਣ ਤੋਂ ਮਗਰੋਂ ਪੰਜਾਬ ਦੀ ਸਿਆਸਤ ਅਤੇ ਸਿੱਖ ਧਾਰਮਿਕ ਸਿਆਸਤ ਵਿੱਚ ਹੰਗਾਮਾ ਮੱਚ ਗਿਆ ਹੈ।

ਇਸ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪਿੱਠ ਤੇ ਆ ਗਏ ਹਨ ਅਤੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਕੀਤਾ ਹੈ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ।  ਇਸ ਦੇ ਨਾਲ ਹੀ ਉਹਨਾਂ ਚੇਤਾਵਨੀ ਦਿੰਦਿਆ ਕਿਹਾ ਹੈ ਕਿ ਜੇਕਰ ਇਸ ਅਸਤੀਫ਼ੇ ਨੂੰ ਪ੍ਰਵਾਨ ਕੀਤਾ ਗਿਆ ਤਾਂ ਉਹ ਅਤੇ ਉਨ੍ਹਾਂ ਸਮੇਤ ਹੋਰ  ਜਥੇਦਾਰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article