Thursday, October 17, 2024
spot_img

ਐਸਜੀਪੀਸੀ ਦੇ ਪ੍ਰਧਾਨ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ !

Must read

ਅੰਮ੍ਰਿਤਸਰ ,16 ਅਕਤੂਬਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਜਾਣ ਤੋਂ ਮਗਰੋਂ ਪੰਜਾਬ ਦੀ ਸਿਆਸਤ ਅਤੇ ਸਿੱਖ ਧਾਰਮਿਕ ਸਿਆਸਤ ਵਿੱਚ ਹੰਗਾਮਾ ਮੱਚ ਗਿਆ ਹੈ। ਇਸ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪਿੱਠ ਤੇ ਆ ਗਏ ਹਨ ਅਤੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਕੀਤਾ ਹੈ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ। ਇਸ ਹੰਗਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article