Wednesday, December 18, 2024
spot_img

ਕੈਨੇਡਾ ਦੀ ਸਖ਼ਤਾਈ ਤੋਂ ਬਾਅਦ ਹੁਣ ਆਸਟ੍ਰੇਲੀਆ ਜਾਣਾ ਹੋਇਆ ਸੌਖਾ

Must read

ਕੈਨੇਡਾ ਦੀ ਸਖ਼ਤਾਈ ਤੋਂ ਬਾਅਦ ਹੁਣ ਆਸਟ੍ਰੇਲੀਆ ਜਾਣਾ ਸੌਖਾ ਹੋ ਗਿਆ ਹੈ। ਆਸਟ੍ਰੇਲੀਆ ਨੇ ਭਾਰਤੀਆਂ ਲਈ ਸ਼ੁਰੂ ਕੀਤੇ ਵਰਕਿੰਗ ਹੋਲੀਡੇਅ ਮੇਕਰ ਵੀਜ਼ੇ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਇਸ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫ਼ਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ।

ਆਸਟਰੇਲੀਆ ਦੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ ਦੇ ਭਾਰਤੀ ਆਸਟਰੇਲੀਆ ਵਿਚ ਇਕ ਸਾਲ ਲਈ ਰਹਿਣ ਤੋਂ ਇਲਾਵਾ ਪੜ੍ਹ ਤੇ ਆਪਣੀ ਮਰਜ਼ੀ ਦਾ ਕੰਮ ਵੀ ਕਰ ਸਕਣਗੇ। ਥਿਸਲਵੇਟ ਨੇ ਕਿਹਾ ਕਿ ਆਸਟਰੇਲੀਅਨ ਵਰਕਿੰਗ ਹੌਲੀਡੇਅ ਮੇਕਰ ਪ੍ਰੋਗਰਾਮ ਦੀ ਸ਼ੁਰੂਆਤ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਅਹਿਮ ਪੇਸ਼ਕਦਮੀ ਹੈ। ਉਨ੍ਹਾਂ ਕਿਹਾ ਕਿ ਵੀਜ਼ਾ 1 ਅਕਤੂੁਬਰ ਤੋਂ ਖੁੱਲ੍ਹ ਗਿਆ ਹੈ ਤੇ ਇਸ ਮਹੀਨੇ ਦੇ ਅਖੀਰ ਤੱਕ ਬੰਦ ਹੋ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article