ਚੰਡੀਗੜ੍ਹ, 16 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ।

ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।




