ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਜਾਰੀ ਹੋ ਰਹੇ ਹਨ। ਬਰਨਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 2175 ਵੋਟਾਂ ਨਾਲ ਜੇਤੂ ਰਹੇ ਹਨ। ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪ ਦੇ ਹਰਿੰਦਰ ਸਿੰਘ ਧਾਲੀਵਾਲ ਅਤੇ ਭਾਜਪਾ ਦੇ ਕੇਵਲ ਸਿੰਘ ਢਿੱਲੋਂ
ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਪਾਰਟੀ ਵੱਲੋਂ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਿਛੜਿਆ ਹੈ।