ਬੁੱਢੇ ਦਰਿਆ ਦੇ ਮਸਲੇ ਸਬੰਧੀ ਲੁਧਿਆਣਾ ਪਹੁੰਚੀ ਸੋਨੀਆ ਮਾਨ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਦਰਅਸਲ ਲੁਧਿਆਣਾ ਵਿੱਚ ਬੁੱਢਾ ਦਰਿਆ ਨੂੰ ਬੰਦ ਕਰਵਾਉਣ ਨੂੰ ਲੈ ਕੇ ਸੰਘਰਸ਼ ਵਿੱਚ ਹਿੱਸਾ ਲੈਣ ਆਏ ਲੋਕਾਂ ਨੂੰ ਪੁਲੀਸ ਨੇ ਘਰਾਂ ਵਿੱਚ ਕੈਦ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਹਰ ਮੁਹਿੰਮ ਵਿੱਚ ਜਗਰਾਉਂ ਦੇ ਸਮਾਜ ਸੇਵੀ ਲੱਖਾ ਸਿਧਾਣਾ ਦਾ ਸਾਥ ਦੇਣ ਵਾਲੇ ਸੁੱਖ ਜਗਰਾਉਂ ਦੇ ਘਰ ਵੀ ਪੁਲਿਸ ਨੇ ਪਹਿਰਾ ਦਿੱਤਾ। ਸੇਵੀ ਲੱਖਾ ਸਿਧਾਣਾ ਨੂੰ ਸਾਥੀਆਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।