ਲੁਧਿਆਣਾ ਦੇ ਵਾਰਡ ਨੰਬਰ 87 ਤੋਂ ਭਾਜਪਾ ਦੀ ਮਹਿਲਾ ਉਮੀਦਵਾਰ ਸਰੋਜ ਲੱਧੜ ਨੂੰ ਵਾਰਡ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਸਰੋਜ ਲੱਧੜ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੇ ਜਿੱਤਣ ‘ਤੇ ਵਾਰਡ ਦਾ ਵਿਕਾਸ ਕੀਤਾ ਜਾਵੇਗਾ। ਇਲਾਕਾ ਵਾਸੀਆਂ ਨੇ ਨਿਗਮ ਚੋਣਾਂ ਵਿੱਚ ਸਰੋਜ ਲੱਧੜ ਨੂੰ ਵੋਟ ਪਾ ਕੇ ਜੇਤੂ ਬਣਾਉਣ ਦਾ ਭਰੋਸਾ ਦਿੱਤਾ।