ਜ਼ਿਆਦਾ ਠੰਡ ਹੋਣ ਵੇਲੇ ਸਕੂਲਾਂ ਤੋਂ ਛੁੱਟੀਆਂ ਹੋ ਜਾਂਦੀਆਂ ਹਨ। ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਲੰਬੀਆਂ ਛੁੱਟੀਆਂ ਸ਼ਡਿਊਲ ਦਾ ਹਿੱਸਾ ਬਣ ਗਈਆਂ ਹਨ। ਪਰ ਇਸ ਵਾਰ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ ਸਰਦੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹੁਣ ਸੂਬੇ ਦੇ ਸਕੂਲ 31 ਦਸੰਬਰ ਤੱਕ ਖੁੱਲ੍ਹੇ ਰਹਿਣਗੇ।