Thursday, January 9, 2025
spot_img

CM ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

Must read

ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਸਦੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article