Thursday, January 9, 2025
spot_img

HMPV ਨੂੰ ਲੈ ਕੇ ਪੰਜਾਬ ਸਰਕਾਰ ਚੌਕਸ, 1 ਸਾਲ ਤੋਂ ਛੋਟੇ ਬੱਚਿਆਂ ਨੂੰ ਘਰਾਂ ਦੇ ਅੰਦਰ ਰੱਖਣ ਦੇ ਦਿੱਤੇ ਹੁਕਮ : ਡਾ. ਬਲਬੀਰ ਸਿੰਘ

Must read

ਭਾਰਤ ਸਰਕਾਰ ਵੱਲੋਂ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਤੇ 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰਾਂ ’ਚ ਰੱਖਣ ਦੀ ਅਪੀਲ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article