ਪੰਜਾਬ ਸਰਕਾਰ ਨੇ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਦਾ ਐਲਾਨ ਕੀਤਾ ਹੈ, ਜਿਸ ਵਿੱਚ 4 IAS ਅਧਿਕਾਰੀਆਂ ਅਤੇ 1 PCS ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਸ ਫੇਰਬਦਲ ਦਾ ਉਦੇਸ਼ ਰਾਜ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਕੁਸ਼ਲ ਬਣਾਉਣਾ ਹੈ। ਇਸ ਫੇਰਬਦਲ ਵਿੱਚ ਚਾਰ ਸੀਨੀਅਰ ਆਈਏਐਸ ਅਧਿਕਾਰੀਆਂ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਸੂਚੀ ਵੇਖੋ…
ਹਿਮਾਂਸ਼ੂ ਜੈਨ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਜਤਿੰਦਰ ਜੋਰਵਾਲ ਦਾ ਤਬਾਦਲਾ ਕੀਤਾ ਗਿਆ ਹੈ।