ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 2 ਆਈਏਐੱਸ ਤੇ 1 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਵਿਚ ਪਰਮਿੰਦਰ ਪਾਲ ਸਿੰਘ, ਰਾਹੁਲ ਚਾਬਾ (ਦੋਵੇਂ ਆਈ. ਏ. ਐੱਸ ਅਧਿਕਾਰੀ) ਤੇ ਅਨਿਲ ਗੁਪਤਾ ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹਨ। ਦੇਖੋ ਸੂਚੀ :