Saturday, June 7, 2025
spot_img

ਹੁਣ ਪੰਜਾਬ ਟਰਾਂਸਪੋਰਟ ਵਿਭਾਗ ‘ਚ ਵੀ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਕਰਮਚਾਰੀਆਂ ਦੀ ਹਾਜ਼ਰੀ

Must read

ਪੰਜਾਬ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਨਿਯਮ ਬਦਲ ਗਏ ਹਨ। ਹੁਣ ਬਾਇਓਮੈਟ੍ਰਿਕ ਰਾਹੀਂ ਕਰਮਚਾਰੀਆਂ ਦੀ ਹਾਜ਼ਰੀ ਲੱਗੇਗੀ। ਅੱਜ ਤੋਂ M Seva App ਰਾਹੀਂ ਦਫ਼ਤਰ ‘ਚ ਹਾਜ਼ਰੀ ਲੱਗੇਗੀ।

ਦੱਸ ਦੇਈਏ ਕਿ ਪਹਿਲਾਂ ਰਜਿਸਟਰ ਰਾਹੀਂ ਹਾਜ਼ਰੀ ਲੱਗਦੀ ਸੀ। ਹੁਣ ਹਾਜ਼ਰੀ ਲਈ ਸਵੇਰੇ 9 ਵਜੇ ਤੋਂ 1 ਮਿੰਟ ਪਹਿਲਾਂ ਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਹਾਜ਼ਰੀ ਲੱਗੇਗੀ। ਸਮੇਂ ਸਿਰ ਦਫ਼ਤਰ ਨਾ ਪਹੁੰਚਣ ‘ਤੇ ਕਰਮਚਾਰੀਆਂ ਦੀ ਤਨਖ਼ਾਹ ਕੱਟੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article