ਏਅਰ ਫੋਰਸ ਸਟੇਸ਼ਨ ਤੋਂ ਸੰਭਾਵੀ ਹਮਲੇ ਦੀ ਚੇਤਾਵਨੀ ਮਿਲੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ‘ਚ ਸਾਇਰਨ ਵਜਾਏ ਜਾ ਰਹੇ ਹਨ। ਚੰਡੀਗੜ੍ਹ ਡੀਸੀ ਵਲੋਂ ਸਾਰਿਆਂ ਨੂੰ ਘਰ ਦੇ ਅੰਦਰ ਰਹਿਣ ਅਤੇ ਬਾਲਕੋਨੀਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।