ਪੰਜਾਬ ਵਿੱਚ ਬੁੱਧਵਾਰ, 11 ਜੂਨ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਸੰਤ ਕਬੀਰ ਜਯੰਤੀ ਦੇ ਮੌਕੇ ‘ਤੇ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ ਅਤੇ ਕੋਈ ਵੀ ਸਰਕਾਰੀ ਕੰਮ ਨਹੀਂ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਸਕੂਲਾਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।