ਸੋਸ਼ਲ ਮੀਡੀਆ ਦੇ ਇੰਫਲੂਐਂਸਰਾਂ ਨੂੰ ਲਗਾਤਾਰ ਧਮਕੀਆਂ ਦੇਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਬੈਨ ਕਰ ਦਿੱਤਾ ਗਿਆ ਹੈ। ਇਥੇ ਵੀ ਦੱਸ ਦੇਈਏ ਕਿ ਲੁਧਿਆਣਾ ਦੀ ਇੰਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਇਸੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਲਈ ਗਈ ਸੀ।