ਮਾਨ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਨੂੰ ਸਾਂਝੀ ਕਰਦਿਆਂ ਵੀ ਜਾਰੀ ਕੀਤੀ ਹੈ।