ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਦੇ ਇੱਕ ਨਿਮਾਣੇ ਸ਼ਰਧਾਲੂ ਦੇ ਤੌਰ ‘ਤੇ ਦਰਸ਼ਨ ਕੀਤੇ। ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਸੂਬੇ ਦੀ ਤਰੱਕੀ, ਸੁੱਖ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਦੀ ਪ੍ਰਾਰਥਨਾ ਕੀਤੀ ਅਤੇ ਕਿਹਾ ਮਾਤਾ ਰਾਣੀ ਸਭਨਾਂ ‘ਤੇ ਆਪਣੀ ਕਿਰਪਾ ਬਣਾਈ ਰੱਖੇ।