ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ਼ਹਿਰੀ ਵਿਕਾਸ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋਕੇ ਕਾਂਗਰਸ ਪਾਰਟੀ ਦੇ ਵਾਰਡ ਨੰ.79 ਤੇ ਵਾਰਡ ਨੰ. 72 ਤੋਂ MC ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਦੀ ਅਗਵਾਈ ‘ਚ ਪਾਰਟੀ ਪਰਿਵਾਰ ‘ਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਵੱਲੋਂ ਦੋਨੋ MC’s ਦਾ ਪਾਰਟੀ ਪਰਿਵਾਰ ‘ਚ ਨਿੱਘਾ ਸਵਾਗਤ ਕੀਤਾ ਗਿਆ।