Thursday, October 23, 2025
spot_img

ਵੱਡੀ ਖ਼ਬਰ : ਹਰਭਜਨ ਸਿੰਘ ETO ਤੋਂ ਬਿਜਲੀ ਮਹਿਕਮਾ ਵਾਪਸ ਲੈਣ ਤੋਂ ਬਾਅਦ ਪੰਜਾਬ ਨੂੰ ਮਿਲਿਆ ਨਵਾਂ ਬਿਜਲੀ ਮੰਤਰੀ

Must read

ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹਰਭਜਨ ਸਿੰਘ ਈ ਟੀ ਓ ਤੋਂ ਬਿਜਲੀ ਮਹਿਕਮਾ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾ ਦਿੱਤਾ ਹੈ। ਹੁਣ ਹਰਭਜਨ ਸਿੰਘ ਈਟੀਓ ਕੋਲ ਸਿਰਫ਼ ਲੋਕ ਨਿਰਮਾਣ ਵਿਭਾਗ (PWD) ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article