ਪੰਜਾਬ ਸਰਕਾਰ ਵੱਲੋਂ 1 ਅਗਸਤ ਤੋਂ 1 ਸਤੰਬਰ ਤੱਕ ਦਾ ਫਲੱਡ ਮੀਡੀਆ ਬੁਲੇਟਿਨ ਜਾਰੀ ਕੀਤਾ ਗਿਆ ਹੈ ਜਿਸ ‘ਚ ਦੱਸਿਆ ਗਿਆ ਹੈ ਕਿ ਇਨ੍ਹਾਂ ਹੜ੍ਹਾਂ ਕਰਕੇ ਹੁਣ ਤੱਕ 29 ਲੋਕਾਂ ਦੀ ਜਾਨ ਚਲੀ ਗਈ ਹੈ। ਕੁੱਲ ਮਿਲਾ ਕੇ 1,044 ਪਿੰਡ ਹੜ੍ਹਾਂ ਦੇ ਪ੍ਰਭਾਵ ਹੇਠ ਹਨ। 3 ਜਣੇ ਇਨ੍ਹਾਂ ਹੜ੍ਹਾਂ ਵਿਚ ਲਾਪਤਾ ਦੱਸੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਫਲੱਡ ਮੀਡੀਆ ਬੁਲੇਟਿਨ