ਅੱਜ ਬਾਲੀਵੁੱਡ ਅਤੇ ਟੈਲੀਵਿਜ਼ਨ ਜਗਤ ਲਈ ਇੱਕ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਕਾਮੇਡੀਅਨ ਅਦਾਕਾਰ ਸਤੀਸ਼ ਸ਼ਾਹ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 74 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕਿਡਨੀ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ




